Sport

ਰਾਣੀ ਰਾਮਪਾਲ ਨੂੰ ਵਿਸ਼ਵ ਕੱਪ ਲਈ ਹਾਕੀ ਟੀਮ ‘ਚ ਥਾਂ ਨਹੀਂ

ਨਵੀਂ ਦਿੱਲੀ – ਸਟ੍ਰਾਈਕਰ ਤੇ ਸਾਬਕਾ ਕਪਤਾਨ ਰਾਣੀ ਰਾਮਪਾਲ ਨੂੰ ਮੰਗਲਵਾਰ ਨੂੰ ਭਾਰਤ ਦੀ 18 ਮੈਂਬਰੀ ਮਹਿਲਾ ਹਾਕੀ ਟੀਮ ‘ਚੋਂ ਬਾਹਰ ਕਰ ਦਿੱਤਾ ਗਿਆ ਜੋ ਅਗਲੇ ਮਹੀਨੇ ਐੱਫਆਈਐੱਚ ਵਿਸ਼ਵ ਕੱਪ ਵਿਚ ਹਿੱਸਾ ਲਵੇਗੀ। ਗੋਲਕੀਪਰ ਸਵਿਤਾ ਪੂਨੀਆ ਭਾਰਤੀ ਟੀਮ ਦੀ ਅਗਵਾਈ ਕਰੇਗੀ।

ਰਾਣੀ ਨੂੰ ਪੈਰ ਦੀਆਂ ਮਾਸਪੇਸ਼ੀਆਂ ਦੀ ਸੱਟ ਠੀਕ ਹੋਣ ਤੋਂ ਬਾਅਦ ਬੈਲਜੀਅਮ ਤੇ ਨੀਦਰਲੈਂਡ ਖ਼ਿਲਾਫ਼ ਐੱਫਆਈਐੱਚ ਪ੍ਰਰੋ ਲੀਗ ਮੁਕਾਬਲਿਆਂ ਲਈ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ ਸੀ ਪਰ ਉਹ ਇਸ ਦੇ ਸ਼ੁਰੂਆਤੀ ਚਾਰ ਮੈਚਾਂ ਵਿਚ ਨਹੀਂ ਖੇਡੀ ਜਿਸ ਨਾਲ ਉਨ੍ਹਾਂ ਦੀ ਫਿਟਨੈੱਸ ਨੂੰ ਲੈ ਕੇ ਸਵਾਲ ਉੱਠਣ ਲੱਗੇ ਸਨ।

Related posts

ਮਲੇਸ਼ੀਆ ਓਪਨ ਸੁਪਰ 750 ਟੂਰਨਾਮੈਂਟ ਦੀ ਅੱਜ ਤੋਂ ਹੋਵੇਗੀ ਸ਼ੁਰੂਆਤ, ਭਾਰਤੀ ਚੁਣੌਤੀ ਦੀ ਅਗਵਾਈ ਕਰਨਗੇ ਸਿੰਧੂ ਤੇ ਪ੍ਰਣਯ

editor

ਪੀਵੀ ਸਿੰਧੂ ਤੇ ਪੀ ਕਸ਼ਯਪ ਜਿੱਤੇ, ਸਾਇਨਾ ਨੇਹਵਾਲ ਦਾ ਸਫਰ ਹੋਇਆ ਸਮਾਪਤ

editor

ਰਾਸ਼ਟਰਮੰਡਲ ਖੇਡਾਂ ਦੀ 18 ਮੈਂਬਰੀ ਭਾਰਤੀ ਹਾਕੀ ਟੀਮ ’ਚ 11 ਖਿਡਾਰੀ ਪੰਜਾਬ ਦੇ

editor