India

ਅੱਜ ਸ਼ਾਮ ਮਿਊਨਿਖ ਵਿੱਚ ਇੱਕ ਭਾਈਚਾਰਕ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਜਰਮਨੀ ਪਹੁੰਚ ਗਏ ਹਨ। ਪ੍ਰਵਾਸੀ ਭਾਰਤੀਆਂ ਨੇ ਜਰਮਨੀ ਦੇ ਮਿਊਨਿਖ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ ਕੀਤਾ। ਅੱਜ ਸ਼ਾਮ 6:30 ਵਜੇ (IST) ਪ੍ਰਧਾਨ ਮੰਤਰੀ ਮੋਦੀ ਮਿਊਨਿਖ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਪੀਐਮ ਮੋਦੀ ਨੇ ਟਵੀਟ ਕੀਤਾ, ‘ਅੱਜ ਸ਼ਾਮ ਕਰੀਬ 6:30 ਵਜੇ (ਭਾਰਤੀ ਸਮੇਂ ਅਨੁਸਾਰ) ਮੈਂ ਗਤੀਸ਼ੀਲ ਸ਼ਹਿਰ ਮਿਊਨਿਖ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕਰਾਂਗਾ। ਮੈਂ ਭਾਰਤੀ ਡਾਇਸਪੋਰਾ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ। ਸਾਡੇ ਡਾਇਸਪੋਰਾ ਨੇ ਵਿਭਿੰਨ ਖੇਤਰਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਾਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਹੈ।

Related posts

ਗੈਸ ਸਿਲੰਡਰ ਫਟਣ ਨਾਲ ਲੱਗੀ ਅੱਗ, ਮਾਂ ਸਮੇਤ ਤਿੰਨ ਬੱਚੇ ਜਿਊਂਦੇ ਸੜੇ

editor

ਮੇਨਕਾ ਗਾਂਧੀ ਨੇ ਸੁਲਤਾਨਪੁਰ ਲੋਕ ਸਭਾ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

editor

ਦਿੱਲੀ ਦੇ ਕਰੀਬ 100 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਕਾਰਨ ਦਹਿਸ਼ਤ

editor