Australia

ਆਸਟ੍ਰੇਲੀਅਨ ਔਰਤਾਂ ਵਿੱਚ ਦੂਜੇ ਵਿਕਸਤ ਦੇਸ਼ਾਂ ਦੇ ਮੁਕਾਬਲੇ ਫੁੱਲ-ਟਾਈਮ ਕੰਮ ਕਰਨ ਦੀ ਸੰਭਾਵਨਾ ਘੱਟ

ਸਿਡਨੀ – ਆਸਟ੍ਰੇਲੀਆ ਵਿਚ ਮਰਦਾਂ ਅਤੇ ਔਰਤਾਂ ਵਿਚਕਾਰ ਆਰਥਿਕ ਅਸਮਾਨਤਾ ਨੂੰ ਖ਼ਤਮ ਕਰਨ ਲਈ ਕਾਨੂੰਨੀ ਤਬਦੀਲੀ ਦੀ ਤੁਰੰਤ ਲੋੜ ਹੈ। ਸਰਕਾਰੀ ਟਾਸਕ ਫੋਰਸ ਮੁਤਾਬਕ ਅਰਥਚਾਰੇ ਨੂੰ ਹਰ ਸਾਲ 6.65 ਲੱਖ ਕਰੋੜ ਰੁਪਏ ਦਾ ਨੁਕਸਾਨ ਹੁੰਦਾ ਹੈ। ਜਿਨ੍ਹਾਂ ਔਰਤਾਂ ਕੋਲ ਬੱਚਾ ਹੈ, ਉਹ ਮਰਦਾਂ ਨਾਲੋਂ ਔਸਤਨ 2 ਮਿਲੀਅਨ ਆਸਟ੍ਰੇਲੀਅਨ ਡਾਲਰ (ਕਰੀਬ 10.5 ਕਰੋੜ ਰੁਪਏ) ਘੱਟ ਕਮਾਉਂਦੀਆਂ ਹਨ।ਆਪਣੇ ਪਹਿਲੇ ਬੱਚੇ ਦੇ ਜਨਮ ਤੋਂ ਬਾਅਦ ਪਹਿਲੇ ਪੰਜ ਸਾਲਾਂ ਵਿਚ ਔਰਤਾਂ ਦੀ ਕਮਾਈ ਵਿਚ ਔਸਤਨ 55% ਦੀ ਗਿਰਾਵਟ ਆਈ, ਜਦੋਂ ਕਿ ਪੁਰਸ਼ਾਂ ਦੀ ਕਮਾਈ ਪ੍ਰਭਾਵਿਤ ਨਹੀਂ ਹੋਈ। ਆਸਟ੍ਰੇਲੀਅਨ ਔਰਤਾਂ ਵਿਚ ਦੂਜੇ ਵਿਕਸਤ ਦੇਸ਼ਾਂ ਦੇ ਮੁਕਾਬਲੇ ਫੁੱਲ-ਟਾਈਮ ਕੰਮ ਕਰਨ ਦੀ ਸੰਭਾਵਨਾ ਘੱਟ ਹਨ। ਸਿਹਤ ਅਤੇ ਸਮਾਜਿਕ ਸਹਾਇਤਾ ਸੇਵਾਵਾਂ ਵਿਚ 76.2% ਔਰਤਾਂ ਹਨ, ਉਸਾਰੀ ਉਦਯੋਗ ਵਿਚ 86.5% ਮਰਦ ਹਨ।

Related posts

ਆਸਟ੍ਰੇਲੀਆ ’ਚ ਬੇਰੁਜ਼ਗਾਰੀ ਦਰ ਨੂੰ ਲੈ ਕੇ ਹੈਰਾਨੀਜਨਕ ਅੰਕੜੇ ਆਏ ਸਾਹਮਣੇ

editor

ਆਸਟਰੇਲੀਆ ’ਚ ਭਾਰਤੀ ਵਿਦਿਆਰਥੀ ਦੀ ਹੱਤਿਆ ਦੇ ਦੋਸ਼ ’ਚ ਦੋ ਹਰਿਆਣਵੀ ਭਰਾ ਗ੍ਰਿਫ਼ਤਾਰ

editor

ਆਸਟ੍ਰੇਲੀਆ ਨੇ ਸਟੂਡੈਂਟ ਵੀਜ਼ਾ ਨਿਯਮਾਂ ’ਚ ਕੀਤੀ ਸਖ਼ਤੀ

editor