India

ਕੇਜਰੀਵਾਲ ਦਾ ਐਲਾਨ, ਦਿੱਲੀ ‘ਚ ਨਹੀਂ ਲੱਗੇਗਾ ਲਾਕਡਾਊਨ, ਕੋਵਿਡ ਪ੍ਰੋਟੋਕਾਲ ਦਾ ਕਰੋ ਪਲਾਨ

ਨਵੀਂ ਦਿੱਲੀ – ਕੋਵਿਡ-19 ਤੇ ਓਮੀਕ੍ਰੋਨ ਦੀ ਰਫ਼ਤਾਰ ਕਾਰਨ ਦਿੱਲੀ ਵਿਚ ਹਾਹਾਕਾਰ ਮਚੀ ਹੋਈ ਹੈ। ਇੰਨਾ ਹੀ ਨਹੀਂ, ਕੋਰੋਨਾ ਦੇ ਬੇਕਾਬੂ ਹੋਣ ਕਾਰਨ ਰਾਜਧਾਨੀ ‘ਚ ਰਾਤ ਦੇ ਕਰਫਿਊ ਦੇ ਨਾਲ-ਨਾਲ ਵੀਕੈਂਡ ਕਰਫਿਊ ਲਾਗੂ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਫਿਲਹਾਲ ਤਾਲਾਬੰਦੀ ਲਗਾਉਣ ਦਾ ਸਾਡਾ ਕੋਈ ਇਰਾਦਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ। ਇਹ ਵੀ ਕਿਹਾ ਕਿ ਕੱਲ੍ਹ (ਸੋਮਵਾਰ) ਡੀਡੀਐਮਏ ਦੀ ਦੁਬਾਰਾ ਮੀਟਿੰਗ ਹੈ, ਉਸ ਮੀਟਿੰਗ ਵਿਚ ਅਸੀਂ ਮਾਹਰਾਂ ਨਾਲ ਸਥਿਤੀ ਦਾ ਜਾਇਜ਼ਾ ਲਿਆਵਾਂਗੇ।

Related posts

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

editor

ਸੀਏਏ ਕਾਨੂੰਨ ਕੋਈ ਨਹੀਂ ਹਟਾ ਸਕਦਾ, ਇਹ ਕਾਨੂੰਨ ਮੋਦੀ ਦੀ ਗਾਰੰਟੀ ਦਾ ਤਾਜ਼ਾ ਉਦਾਹਰਣ ਹੈ : ਮੋਦੀ

editor

ਕੇਜਰੀਵਾਲ ਦੇ ਭਾਸ਼ਣ ’ਤੇ ਈਡੀ ਨੇ ਪ੍ਰਗਟਾਇਆ ਇਤਰਾਜ਼, ਕੋਰਟ ਬੋਲੀ-ਇਸ ’ਚ ਨਹੀਂ ਪਵਾਂਗੇ

editor