International

ਜੈਸ਼ੰਕਰ ਨੇ ਰੂਸੀ ਹਸਮਰੁਤਬਾ ਲਾਵਰੋਵ ਨਾਲ ਮੁਲਾਕਾਤ ਕੀਤੀ

ਅਸਤਾਨਾ – ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇੱਥੇ ਆਪਣੇ ਵਿਦੇਸ਼ੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਮੁਕਾਲਤ ਦੌਰਾਨ ਯੁੱਧ ਖੇਤਰ ਵਿਚ ਮੌਜੂਦ ਭਾਰਤੀਆਂ ਦਾ ਮੁੱਦਾ ਉਠਾਇਆ ਅਤੇ ਉਨ੍ਹਾਂ ਦੇ ਸੁਰੱਖਿਅਤ ਵਾਪਸੀ ਲਈ ਦਬਾਅ ਪਾਇਆ ਹੈ। ਜੈਸ਼ੰਕਰ ਸ਼ੰਘਾਈ ਸਹਿਯੋਗੀ ਸੰਗਠਨ ਦੇ ਸਲਾਨਾ ਸੰਮੇਲਨ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਪੁੱਜੇ ਸਨ। ਜੈਸ਼ੰਕਰ ਨੇ ਸੋਸ਼ਲ ਮੀਡੀਆ ‘ਐਕਸ’ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਯੁੱਧ ਖੇਤਰ ਵਿਚ ਮੌਜੂਦ ਭਾਰਤੀ ਨਾਗਰਿਕਾਂ ਬਾਰੇ ਵਿਸ਼ੇਸ਼ ਤੌਰ ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਚਰਚਾ ਕੀਤੀ ਹੈ।

Related posts

ਬਰਤਾਨਵੀ ਚੋਣਾਂ ‘ਚ ਪੰਜਾਬੀਆਂ ਦਾ ਜਲਵਾ, 9 ਪੰਜਾਬੀ ਚੋਣ ਜਿੱਤਣ ‘ਚ ਰਹੇ ਸਫਲ

editor

ਜਾਪਾਨ ਨੇ ਦੋ ਦਹਾਕਿਆਂ ’ਚ ਪਹਿਲੀ ਵਾਰ ਜਾਰੀ ਕੀਤੇ ਨਵੇਂ ਬੈਂਕ ਨੋਟ

editor

ਮਾਸਕੋ ‘ਚ ਗਰਮੀ ਤੋੜ ਰਹੀ ਹੈ ਰਿਕਾਰਡ, 35 ਡਿਗਰੀ ਤੋਂ ਪਾਰ ਪਹੁੰਚਿਆਂ ਤਾਪਮਾਨ

editor