Bollywood

ਮਨੀਸ਼ਾ ਕੋਇਰਾਲਾ ਵੱਲੋਂ ਰਿਸ਼ੀ ਸੁਨਕ ਨਾਲ ਮੁਲਾਕਾਤ

ਨਵੀਂ ਦਿੱਲੀ –  ਅਦਾਕਾਰਾ ਮਨੀਸ਼ਾ ਕੋਇਰਾਲਾ ਨੇ ਬਰਤਾਨੀਆ-ਨੇਪਾਲ ਦੋਸਤੀ ਸੰਧੀ ਦੇ 100 ਸਾਲ ਪੂਰੇ ਹੋਣ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਨੇਪਾਲ ਵਿੱਚ ਜਨਮੀ ਅਦਾਕਾਰਾ ਨੇ ਆਪਣੀ ਪੋਸਟ ਵਿੱਚ ਕਿਹਾ, ‘‘ਮੈਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਊਂਟ ਐਵਰੈਸਟ ਬੇਸ ਕੈਂਪ ਦਾ ਦੌਰਾ ਕਰਨ ਦਾ ਸੱਦਾ ਦਿੱਤਾ ਹੈ।

Related posts

ਆਪਣੇ ਵਿਆਹ ਦੇ ਨਾਮ ਕਰੀਨਾ ਕਪੂਰ ਖਾਨ ਨਾਮ ਜਾਣੀ ਜਾਂਦੀ

editor

‘ਚੰਦੂ ਚੈਂਪੀਅਨ’ ਦੇ ਪ੍ਰੀਮੀਅਰ ’ਚ ਪੁੱਜੀ ਵਿਦਿਆ ਬਾਲਨ

editor

ਆਈਪੀਐੱਸ ਅਧਿਕਾਰੀ ਕਿਰਨ ਬੇਦੀ ਦੇ ਜੀਵਨ ’ਤੇ ਬਣੇਗੀ ਫਿਲਮ

editor