International

ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ‘ਚ ਇਕ ਮਸਜਿਦ ‘ਚ ਧਮਾਕਾ

ਕਾਬੁਲ – ਤਾਲਿਬਾਨ ਦੀ ਸਰਕਾਰ ਆਉਣ ਤੋਂ ਬਾਅਦ ਅਫਗਾਨਿਸਤਾਨ ਵਿੱਚ ਅਸਥਿਰਤਾ ਦਾ ਮਾਹੌਲ ਬਣਿਆ ਹੋਇਆ ਹੈ। ਸ਼ੁੱਕਰਵਾਰ ਨੂੰ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਦੀ ਇਕ ਮਸਜਿਦ ‘ਚ ਬੰਬ ਧਮਾਕਾ ਹੋਣ ਦੀ ਖਬਰ ਮਿਲੀ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਮਸਜਿਦ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ।

ਇਲਾਕਾ ਨਿਵਾਸੀ ਅਟਲ ਸ਼ਿਨਵਾਰੀ ਨੇ ਦੱਸਿਆ ਕਿ ਇਹ ਧਮਾਕਾ ਦੁਪਹਿਰ ਕਰੀਬ 1:30 ਵਜੇ ਹੋਇਆ ਜਦੋਂ ਮਸਜਿਦ ਦੇ ਅੰਦਰਲੇ ਹਿੱਸੇ ‘ਚ ਜ਼ੋਰਦਾਰ ਧਮਾਕਾ ਹੋਇਆ।

Related posts

ਅੰਕੜਿਆਂ ’ਚ ਖ਼ੁਲਾਸਾ 16 ਲੱਖ ਪ੍ਰਵਾਸੀ ਦੇਸ਼ ਦੀ ਦੱਖਣੀ ਸਰਹੱਦ ਰਾਹੀਂ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ’ਚ ਦਾਖ਼ਲ ਹੋਏ

editor

ਕਵਿਤਾ ਕ੍ਰਿਸ਼ਨਾਮੂਰਤੀ ਬਿ੍ਰਟੇਨ ’ਚ ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਤ

editor

ਭਾਰਤੀ ਮੁੰਡੇ ਦੀ ਈਮਾਨਦਾਰੀ ਦੀ ਦੁਬਈ ਪੁਲਿਸ ਨੇ ਕੀਤੀ ਤਾਰੀਫ਼, ਕੀਤਾ ਸਨਮਾਨਤ

editor