India

30 ਜੂਨ ਤੋਂ ਕੇਦਾਰਨਾਥ ਲਈ ਬੰਦ ਹੋਣਗੀਆਂ ਹਵਾਈ ਸੇਵਾਵਾਂ

ਰੁਦਰਪ੍ਰਯਾਗ – ਕੇਦਾਰਨਾਥ ਧਾਮ ਲਈ 30 ਜੂਨ ਤੋਂ ਸਾਰੀਆਂ ਹਵਾਈ ਸੇਵਾਵਾਂ ਬੰਦ ਹੋ ਜਾਣਗੀਆਂ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੈਲੀ ਕੰਪਨੀਆਂ ਨੇ ਇਹ ਫ਼ੈਸਲਾ ਲਿਆ ਹੈ।

ਪਹਿਲਾਂ ਹਿਮਾਲਿਅਨ ਹੈਲੀ ਨੇ 10 ਜੁਲਾਈ ਤਕ ਸੇਵਾਵਾਂ ਦੇਣ ਦਾ ਫ਼ੈਸਲਾ ਲਿਆ ਸੀ, ਪਰ ਉਹ ਵੀ ਆਪਣੀਆਂ ਸੇਵਾਵਾਂ ਬੰਦ ਕਰ ਦੇਵੇਗੀ। ਉਥੇ, ਹਾਲੇ ਨੌਂ ਵਿਚੋਂ ਦੋ ਹਵਾਈ ਕੰਪਨੀਆਂ ਹੀ ਸੇਵਾਵਾਂ ਦੇ ਰਹੀਆਂ ਹਨ। ਹੁਣ ਤਕ 81 ਹਜ਼ਾਰ ਤੋਂ ਜ਼ਿਆਦਾ ਯਾਤਰੀ ਹੈਲੀ ਸੇਵਾ ਤੋਂ ਦਰਸ਼ਨ ਕਰ ਚੁੱਕੇ ਹਨ। ਦੱਸਣਯੋਗ ਹੈ ਕਿ ਦੂਜੇ ਪੜਾਅ ਦੀਆਂ ਸੇਵਾਵਾਂ ਸਤੰਬਰ ਤੋਂ ਸ਼ੁਰੂ ਹੋਣਗੀਆਂ।

Related posts

ਸ਼ਹਿਜ਼ਾਦੇ’ ਨੇ ਮਹਾਰਾਜਿਆਂ ਦਾ ਅਪਮਾਨ ਕੀਤਾ ਪਰ ਨਵਾਬਾਂ ਦੇ ਅੱਤਿਆਚਾਰਿਆਂ ’ਤੇ ਚੁੱਪ ਹੈ: ਮੋਦੀ

editor

‘ਆਊਟਰ ਮਨੀਪੁਰ’ ਦੇ ਛੇ ਪੋਲਿੰਗ ਸਟੇਸ਼ਨਾਂ ’ਤੇ 30 ਨੂੰ ਮੁੜ ਪੈਣਗੀਆਂ ਵੋਟਾਂ

editor

ਚੀਨ ਨਾਲ ਗੱਲਬਾਤ ਸੁਚਾਰੂ ਢੰਗ ਨਾਲ ਚੱਲ ਰਹੀ ਹੈ: ਰਾਜਨਾਥ ਸਿੰਘ

editor