India

ਤਿ੍ਰਣਮੂਲ ਕਾਂਗਰਸ ਨੇ ਪੱਛਮੀ ਬੰਗਾਲ ਦੇ ਰਾਜਪਾਲ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ

ਕੋਲਕਾਤਾ  – ਤਿ੍ਰਣਮੂਲ ਕਾਂਗਰਸ (ਟੀਐੱਮਸੀ) ਨੇ ਪੱਛਮੀ ਬੰਗਾਲ ’ਚ ਲੋਕ ਸਭਾ ਚੋਣਾਂ ਦੌਰਾਨ ਕਥਿਤ ਤੌਰ ’ਤੇ ਦਖਲ ਦੇਣ ਦੇ ਦੋਸ਼ ’ਚ ਰਾਜਪਾਲ ਸੀਵੀ ਆਨੰਦ ਬੋਸ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ। ਟੀਐੱਮਸੀ ਦੇ ਨੇਤਾ ਨੇ ਕਿਹਾ, ‘ਲੋਕ ਸਭਾ ਚੋਣਾਂ 2024 ਵਿੱਚ ਵਾਰ-ਵਾਰ ਦਖਲ ਦੇਣ ਅਤੇ ਚੋਣ ਪ੍ਰਚਾਰ ਪਾਬੰਦੀ ਦੇ ਸਮੇਂ ਅਤੇ ਪੋਲਿੰਗ ਵਾਲੇ ਦਿਨ ਪੋਲਿੰਗ ਖੇਤਰਾਂ ਦਾ ਦੌਰਾ ਕਰਨ ਦੀ ਕੋਸ਼ਿਸ਼ ਕਰਨ ਲਈ ਰਾਜਪਾਲ ਸੀਵੀ ਆਨੰਦ ਬੋਸ ਦੇ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।

Related posts

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਕਹਿਰ ਦੀ ਗਰਮੀ ਪਏਗੀ

editor

ਸੀਏਏ ਕਾਨੂੰਨ ਕੋਈ ਨਹੀਂ ਹਟਾ ਸਕਦਾ, ਇਹ ਕਾਨੂੰਨ ਮੋਦੀ ਦੀ ਗਾਰੰਟੀ ਦਾ ਤਾਜ਼ਾ ਉਦਾਹਰਣ ਹੈ : ਮੋਦੀ

editor

ਕੇਜਰੀਵਾਲ ਦੇ ਭਾਸ਼ਣ ’ਤੇ ਈਡੀ ਨੇ ਪ੍ਰਗਟਾਇਆ ਇਤਰਾਜ਼, ਕੋਰਟ ਬੋਲੀ-ਇਸ ’ਚ ਨਹੀਂ ਪਵਾਂਗੇ

editor