Category : News

No. 1 Indian-Punjabi Newspaper in Australia and New Zealand – Latest news, photo and news and headlines in Australia and around the world

Indoo Times No.1 Indian-Punjabi media platform in Australia and New Zealand

IndooTimes.com.au

Punjab

ਮੁੱਖ ਮੰਤਰੀ ਵੱਲੋਂ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਡਰੱਗ ਮਾਫੀਆ ਨਾਲ ਮਿਲੀਭੁਗਤ ਸਾਹਮਣੇ ਆਉਣ ’ਤੇ ਕਿਸੇ ਸਿਆਸੀ ਵਿਅਕਤੀ ਨੂੰ ਵੀ ਨਾ ਬਖਸ਼ਿਆ ਜਾਵੇ

editor
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਲਾਹਨਤ ਪ੍ਰਤੀ ਕੋਈ ਲਿਹਾਜ਼ ਨਾ ਵਰਤਦਿਆਂ ਅੱਜ ਪੁਲਿਸ ਫੋਰਸ ਨੂੰ ਨਸ਼ਾ ਵੇਚਣ ਵਾਲੇ ਅਨਸਰਾਂ...
Punjab

 ਡੀਜੀਪੀ ਪੰਜਾਬ ਨੇ ਕੋਵਿਡ -19 ਕਰਕੇ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸ਼ਰਧਾਂਜਲੀ ਕੀਤੀ ਭੇਟ, ਪੀੜਤ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ

editor
ਚੰਡੀਗੜ – ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਸਤਿਕਾਰ ਅਤੇ ਸ਼ੁਕਰਾਨੇ ਵਜੋਂ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨਾਂ ਨੇ...
Punjab

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਲ ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾਈ

editor
ਪਟਿਆਲਾ – ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਦੀ ਰੈਵੀਨਿਊ ਪਟਵਾਰ ਯੂਨੀਅਨ, ਪੰਜਾਬ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ,...
International

ਪੁਤਿਨ ਨੇ ਕਿਹਾ – ਯੂਕਰੇਨ ‘ਚ ਰੂਸ ਦੀ ਫ਼ੋਜੀ ਕਾਰਵਾਈ, ਪੱਛਮੀ ਦੇਸ਼ਾਂ ਦੀਆਂ ਨੀਤੀਆਂ ਦਾ ਜਵਾਬ

editor
ਮਾਸਕੋ – ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਯੂਕਰੇਨ ਵਿੱਚ ਮਾਸਕੋ ਦੀ ਫ਼ੌਜੀ ਕਾਰਵਾਈ ਨੂੰ ਪੱਛਮੀ ਦੱਸਿਆ ਹੈ। ਨਾਜ਼ੀਆਂ ‘ਤੇ ਦੂਜੇ ਵਿਸ਼ਵ ਯੁੱਧ ਦੀ ਜਿੱਤ ਨੂੰ ਦਰਸਾਉਂਦੇ...
International

ਚੀਨ ਨੇ ਤਾਇਵਾਨ ਨੇੜੇ ਫਿਰ ਕੀਤਾ ਫ਼ੌਜੀ ਅਭਿਆਸ, ਚੀਨੀ ਜਲ ਸੈਨਾ ਦੇ ਜਹਾਜ਼ ਜਾਪਾਨ ਦੀ ਸਮੁੰਦਰੀ ਸਰਹੱਦ ‘ਚ ਦਾਖ਼ਲ

editor
ਤਾਇਵਾਨ – ਤਾਈਵਾਨ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 18 ਚੀਨੀ ਫ਼ੌਜੀ ਜਹਾਜ਼ ਉਸ ਦੇ ਏਅਰ ਡਿਫੈਂਸ ਆਈਡੈਂਟੀਫਿਕੇਸ਼ਨ ਜ਼ੋਨ (ADIZ) ਵਿੱਚ ਦਾਖਲ ਹੋਏ। ਰਾਸ਼ਟਰੀ ਰੱਖਿਆ ਮੰਤਰਾਲੇ...
Punjab

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਜ਼ਮਾਨਤ ‘ਤੇ ਹੁਣ 11 ਨੂੰ ਹੋਵੇਗਾ ਫ਼ੈਸਲਾ

editor
ਫਰੀਦਕੋਟ – ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਉਣ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤਣ ’ਤੇ ਥਾਣਾ ਬਾਜਾਖਾਨਾ ਵਿਖੇ ਦਰਜ ਹੋਏ ਮੁਕੱਦਮਾ ਨੰਬਰ...
Punjab

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਸੂਬੇ ਭਰ ‘ਚ ਰਾਜਪਾਲ ਦੇ ਨਾਂ ਦਿੱਤੇ ਮੰਗ-ਪੱਤਰ

editor
ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤੇ। ਇਹਨਾਂ ਮੰਗ ਪੱਤਰਾਂ ਵਿਚ...
India

ਟਰਾਂਸਫਾਰਮਰ ‘ਚੋਂ 400 ਕਿਲੋ ਤਾਂਬਾ ਤੇ 300 ਲੀਟਰ ਤੇਲ ਉੱਡਿਆ, ਕਈ ਪਿੰਡਾਂ ‘ਚ ਫੈਲਿਆ ਹਨੇਰਾ

editor
ਸ਼ਿਮਲਾ – ਟਰਾਂਸਫਾਰਮਰ ‘ਚ ਚੋਰੀ, ਸ਼ਿਮਲਾ ਜ਼ਿਲੇ ਦੇ ਸੁੰਨੀ ਥਾਣਾ ਅਧੀਨ ਪੈਂਦੇ ਪਿੰਡ ਜਲੌਗ ਦੇ ਬਿਜਲੀ ਟਰਾਂਸਫਾਰਮਰ ‘ਚ ਐਤਵਾਰ ਰਾਤ ਨੂੰ ਚੋਰੀ ਨੂੰ ਅੰਜਾਮ ਦਿੱਤਾ ਗਿਆ।...