Category : Punjab

Indian-Punjabi news in Australia and New Zealand

Indoo Times No. 1 Newspaper in Australia

Indian-Punjabi news Australia – No. 1 Newspaper in Australia with a latest Australian and international news and community stories in Indian-Punjabi breaking news, political, entertainment and more.

Indoo Times No.1 Indian-Punjabi media platform in Australia and New Zealand

IndooTimes.com.au

Punjab

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਮੀਤ ਹੇਅਰ

editor
ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ...
Punjab

ਪੰਜਾਬ ਸਰਕਾਰ ਮਿਲਾਵਟਖੋਰਾਂ ਨੂੰ ਕਿਸੇ ਕੀਮਤ ਨਹੀਂ ਬਖਸ਼ੇਗੀ :ਚੇਤਨ ਸਿੰਘ ਜੌਡ਼ਾਮਾਜਰਾ

editor
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਕਿਸੇ...
Punjab

ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੀਆਂ ਦੋ ਕਾਲੋਨੀਆਂ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ

editor
ਚੰਡੀਗੜ੍ਹ – ਪੰਜਾਬ ਸਰਕਾਰ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਅਤੇ ਫ਼ਾਜ਼ਿਲਕਾ ਦੀਆਂ ਦੋ ਕਾਲੋਨੀਆਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਹੈ। ਭਾਰਤੀ ਖੇਤੀਬਾੜੀ ਖੋਜ ਕੌਂਸਲ...
Punjab

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਅਮਨ ਅਰੋੜਾ

editor
ਲੁਧਿਆਣਾ – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚੋਂ ਗ਼ੈਰ-ਕਾਨੂੰਨੀ ਕਾਲੋਨੀਆਂ ਜਲਦੀ ਬੀਤੇ ਦੀ ਗੱਲ...
Punjab

ਪੰਜਾਬ ‘ਚ ਭਾਰਤ-ਪਾਕਿ ਸਰਹੱਦ ‘ਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਰਾਸ਼ਟਰੀ ਸੁਰੱਖਿਆ ਨੂੰ ਖ਼ਤਰਾ, ਮਾਈਨਿੰਗ ਇੰਨੀ ਕਿ ਬਣ ਸਕਦੀ ਹੈ ਸੁਰੰਗ

editor
ਚੰਡੀਗੜ੍ਹ : ਪੰਜਾਬ ਵਿੱਚ ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਇੱਕ ਮਾਮਲੇ ਵਿੱਚ ਫ਼ੌਜ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤਾ ਗਿਆ ਜਵਾਬ...
Punjab

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਇਕੱਤਰਤਾ 2 ਸਤੰਬਰ ਨੂੰ ਹੋਵੇਗੀ-ਐਡਵੋਕੇਟ ਧਾਮੀ

editor
ਅੰਮ੍ਰਿਤਸਰ – ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਯਤਨਸ਼ੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
Punjab

ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

editor
ਫਤਹਿਗੜ੍ਹ ਸਾਹਿਬ – ਸੂਬਾ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਸਹੂਲਤਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੋਂ...
Punjab

ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਸਿੰਘ ਭੁੱਲਰ

editor
ਚੰਡੀਗੜ੍ਹ – ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...
Punjab

ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ

editor
ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ ਗਿਆ ਹੈ। ਪਸ਼ੂ ਪਾਲਣ, ਮੱਛੀ ਪਾਲਣ...
Punjab

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵਧੀਆ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ: ਡਾ. ਬਲਜੀਤ ਕੌਰ

editor
ਸ੍ਰੀ ਮੁਕਤਸਰ ਸਾਹਿਬ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਿਹਤ ਕੇਂਦਰ ਲੱਖੇਵਾਲੀ ਅਤੇ ਨੰਦਗੜ੍ਹ ਦਾ ਉਦਘਾਟਨ ਕਰਕੇ ਲੋਕਾਂ...